ਨਹੀਂ ਟਲਿਆ ਫੇਰ ਸਿੱਧੂ, ਪਲਟੀ ਬਾਜ਼ੀ

Uncategorized

ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਸਾਰੀਆਂ ਹੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਲੋਕਾਂ ਦੇ

ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਹਨਾਂ ਦੀ ਪਾਰਟੀ ਦੀ ਸਰਕਾਰ ਓਹਨਾਂ ਲਈ ਚੰਗੀ ਸਰਕਾਰ ਹੋਵੇਗੀ। ਓਥੇ ਹੀ ਦਿਨੋ ਦਿਨ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਵੀ ਚੋਣਾਂ ਨੂੰ ਲੈਕੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਵੀ ਚੌਕਸੀ ਵ-ਰ-ਤ-ਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਸਿਆਸੀ

ਮੀਟਿੰਗਾਂ ਦੌਰਾਨ ਇਕੱਠ ਨਾ ਕਰਨ ਲਈ ਕਿਹਾ ਜਾ ਰਿਹਾ ਹੈ। ਓਥੇ ਹੀ ਵੱਖ ਵੱਖ ਪਾਰਟੀਆਂ ਦੇ ਨਾਲ ਜੁੜੀਆਂ ਵੱਖ ਵੱਖ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਹਿਲਾਂ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ ਮੁੱਖ ਮੰਤਰੀ ਚੇਹਰੇ ਦਾ ਐਲਾਨ ਕਰਕੇ ਭਗਵੰਤ ਮਾਨ ਨੂੰ ਅਪਣਾ ਮੁੱਖ ਮੰਤਰੀ ਚੇਹਰਾ ਐਲਾਨ ਦਿੱਤਾ ਸੀ। ਓਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਵੀ ਮੁੱਖ ਮੰਤਰੀ ਦੇ ਚੇਹਰੇ ਨੂੰ ਲੈਕੇ ਕਾਫੀ ਲੰਬੇ ਸਮੇਂ ਤੋਂ

ਕ-ਲੇ-ਸ਼ ਚਲਦਾ ਆ ਰਿਹਾ ਸੀ। ਕਿਉਕਿ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੇ ਵੱਲੋਂ ਮੁੱਖ ਮੰਤਰੀ ਚੇਹਰੇ ਦੇ ਲਈ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਸੀ। ਤਿੰਨੇ ਹੀ ਆਗੂਆਂ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਉਹਨਾਂ ਨੂੰ ਹੀ ਮੁੱਖ ਮੰਤਰੀ ਐਲਾਨਿਆ ਜਾਵੇ ਅਤੇ ਵੱਡੇ ਵੱਡੇ ਬਿਆਨ ਵੀ ਦਿੱਤੇ ਜਾ ਰਹੇ ਸਨ। ਓਥੇ ਬੀਤੇ ਦਿਨੀਂ ਜਦੋਂ ਰਾਹੁਲ ਗਾਂਧੀ ਪੰਜਾਬ ਫੇਰੀ ਲਈ ਅਤੇ ਤਾਂ ਜਲੰਧਰ ਵਿੱਚ ਉਹਨਾਂ ਨੇ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੇਹਰੇ ਦਾ ਐਲਾਨ ਕਰਦੇ ਹੋਏ, ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨ ਦਿੱਤਾ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਦਾ ਚੇਹਰਾ ਨਾ ਬਣਾਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਹਰੇਕ ਫੈਂਸਲੇ ਦਾ ਆਦਰ ਕਰਦੇ ਹਨ ਅਤੇ ਪਾਰਟੀ ਹਾਈ ਕਮਾਨ ਦੇ ਨਾਲ ਹਨ ਅਤੇ ਉਹ ਆਪਣੇ ਪੰਜਾਬ ਮਾਡਲ ਨੂੰ ਹੁਣ ਹਾਈ ਕਮਾਨ ਨੂੰ ਦੇ ਚੁੱਕੇ ਹਨ ਅਤੇ ਹੁਣ ਇਸਨੂੰ ਮੁੱਖ ਮੰਤਰੀ ਬਣਨ ਤੋਂ ਬਾਅਦ ਲਾਗੂ ਕਰਨ ਦੀ ਪਾਵਰ ਵੀ ਚਰਨਜੀਤ ਸਿੰਘ ਚੰਨੀ ਦੇ ਹੱਥ ਵਿਚ ਹੋਵੇਗੀ।

Leave a Reply

Your email address will not be published.