ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ

Uncategorized

ਅੱਜ ਦੇ ਸਮੇਂ ਵਿੱਚ ਹਰ ਕੋਈ ਭੱਜ ਦੌੜ ਵਿੱਚ ਲਗਿਆ ਹੋਇਆ ਹੈ। ਇਸ ਭੱਜ ਦੌੜ ਭਰੇ ਜੀਵਨ ਵਿਚ ਮਨੁੱਖ ਨੂੰ ਤ-ਣਾ-ਅ ਵੀ ਬਹੁਤ ਜਿਆਦਾ ਹੋ ਜਾਂਦਾ ਹੈ। ਜੌ ਕਿ ਉਸਦੀ ਮਾਨਸਿਕ ਸਿਹਤ ਲਈ ਬਿਲਕੁਲ ਵੀ ਠੀਕ ਨਹੀਂ ਹੈ। ਇਸ ਲਈ ਉਸਨੂੰ ਆਪਣੇ ਜੀਵਨ ਦੇ ਵਿੱਚ ਅਰਾਮ ਮਿਲਣਾ

ਬਹੁਤ ਜਰੂਰੀ ਹੈ ਅਤੇ ਜਦੋਂ ਛੁੱਟੀ ਹੁੰਦੀ ਹੈ ਤਾਂ ਮਨੁੱਖ ਨੂੰ ਆਰਾਮ ਮਿਲਦਾ ਹੈ ਅਤੇ ਉਸਦਾ ਦਿਮਾਗ ਉਸ ਸਮੇਂ ਫਰੇਸ਼ ਹੋ ਜਾਂਦਾ ਹੈ। ਇਸ ਲਈ ਛੁੱਟੀ ਦੀ ਮਨੁੱਖ ਦੇ ਜੀਵਨ ਵਿਚ ਬਹੁਤ ਜਰੂਰਤ ਹੁੰਦੀ ਹੈ। ਮਨੁੱਖ ਨੂੰ ਕੰਮ ਕਰਨਾ ਚਾਹੀਦਾ ਹੈ ਪਰੰਤੂ ਕੰਮ ਦੇ ਨਾਲ ਨਾਲ ਆਪਣੀ ਸਹਿਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਏਸੇ ਤਰ੍ਹਾਂ ਹੀ ਜਦੋਂ ਦਫਤਰ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਕੂਲ ਕਾਲਜ ਜਾਣ ਵਾਲੇ ਬੱਚਿਆਂ ਨੂੰ ਜਾ

ਨੌ-ਕ-ਰੀ ਕਰਨ ਵਾਲੇ ਵਿਅਕਤੀਆਂ ਨੂੰ ਜਦੋਂ ਛੁੱਟੀ ਹੁੰਦੀ ਹੈ ਤਾਂ ਉਹ ਬਹੁਤ ਜਿਆਦਾ ਖੁਸ਼ ਹੋ ਜਾਂਦੇ ਹਨ ਅਤੇ ਛੁੱਟੀ ਵਾਲੇ ਦਿਨ ਆਪਣੇ ਘਰੇ ਰਹਿ ਕੇ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਦੇ ਹਨ। ਇਸ ਸਭ ਦੇ ਚਲਦਿਆਂ ਹੁਣ ਇੱਕ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹੁਣ ਇਸ ਜਿਲ੍ਹੇ ਵਿਚ 17 ਫਰਵਰੀ ਦੀ ਛੁੱਟੀ ਦਾ ਐਲਾਨ ਹੋਗਿਆ ਗਏ। ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ 17 ਫਰਵਰੀ ਨੂੰ

ਇਸ ਜਿਲ੍ਹੇ ਦੇ ਸਕੂਲ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ 17 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਾਜ਼ਿਲਕਾ ਜ਼ਿਲ੍ਹੇ ਅਧੀਨ ਆਉਣ ਵਾਲੇ ਅਬੋਹਰ ਵਿਚ ਆ ਰਹੇ ਨੇ। ਜਿਸ ਦੇ ਚਲਦਿਆਂ ਸੁਰੱਖਿਆ ਨੂੰ ਲੈਕੇ ਅਬੋਹਰ ਦੇ ਵਿੱਚ ਖਾਸ ਪ੍ਰਬੰਧ ਕੀਤੇ ਗਏ ਨੇ। ਪ੍ਰਧਾਨ ਮੰਤਰੀ 17 ਫਰਵਰੀ ਨੂੰ ਅਬੋਹਰ ਆ ਰਹੇ ਨੇ ਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਨੇ ਜਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਹੁਣ 17 ਫਰਵਰੀ ਨੂੰ ਫਾਜ਼ਿਲਕਾ ਜਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਜਲੰਧਰ ਪਹੁੰਚੇ ਸਨ। ਓਥੇ ਹੀ ਓਹਨਾਂ ਦੀ ਸੁਰੱਖਿਆ ਨੂੰ ਖਾਸ ਧਿਆਨ ਵਿੱਚ ਰੱਖਿਆ ਗਿਆ ਸੀ ਅਤੇ ਖਾਸ ਪ੍ਰਬੰਧ ਕੀਤੇ ਗਏ ਸਨ।

Leave a Reply

Your email address will not be published.