ਅਚਾਨਕ ਮੁੱਖ ਮੰਤਰੀ ਚੰਨੀ ਲਈ ਆਈ ਵੱਡੀ ਖ਼ਬਰ

Uncategorized

ਕਾਂਗਰਸ ਪਾਰਟੀ ਦੇ ਵੱਲੋਂ ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਈ ਗਈ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਓਥੇ ਹੀ ਸਰਕਾਰ ਬਣਨ ਦੇ 4.5 ਸਾਲ ਬਾਅਦ ਕੈਪਟਨ ਅਮਰਿੰਦਰ ਸਿੰਘ ਕਾਂਗਰਸ

ਪਾਰਟੀ ਤੋ ਵੱਖ ਹੋ ਗਏ ਸਨ ਅਤੇ ਉਹਨਾਂ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਕਾਂਗਰਸ ਦੇ ਵੱਲੋਂ ਇਸ ਵਾਰ ਦੀਆਂ ਚੋਣਾਂ ਦੇ ਲਈ ਵੀ ਮੁੱਖ ਮੰਤਰੀ ਦਾ ਚੇਹਰਾ ਚਰਨਜੀਤ ਸਿੰਘ ਚੰਨੀ ਨੂੰ ਹੁ ਐਲਨਿਆ ਗਿਆ ਹੈ। ਏਸੇ ਦੌਰਾਨ ਹੁਣ ਚਰਨਜੀਤ ਸਿੰਘ ਚੰਨੀ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜਰ ਆ ਰਹੀਆਂ ਹਨ। ਜਿਸ ਦੇ ਚਲਦਿਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਸਿੱਧੂ ਮੂਸੇਵਾਲਾ ਲਈ ਵੱਡੀ ਮਾ-ੜੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਹ ਚਿੰ-ਤਾ ਦੇ ਵਿੱਚ ਨਜਰ ਆ ਰਹੇ ਹਨ। ਦੱਸ ਦੇਈਏ ਕਿ ਸ਼ੁਕਰਵਾਰ ਚੋਣ

ਪ੍ਰਚਾਰ ਦੇ ਆਖਰੀ ਦਿਨ ਦੇਰ ਰਾਤ ਸ਼ਾਮ ਤੱਕ ਮਾਨਸਾ ਵਿਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ। ਜਿਸ ਲਈ ਇਹ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਮਾਨਸਾ ਪੁ-ਲਿਸ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਮਾਨਸਾ ਤੋ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਖਿਲਾਫ ਚੋਣ ਜਾਬਤੇ ਦੀ ਉ-ਲੰ-ਘ-ਣਾ ਕਰਨ ਦੇ ਲਈ ਧਾ-ਰਾ 188 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਨਾਂ ਉਤੇ ਸ਼ੁਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋ-ਸ਼ ਲਗਿਆ ਹੈ। ਦੱਸ ਦੇਈਏ ਕਿ ਇਹ ਪੁਸ਼ਟੀ ਮਾਨਸਾ ਦੇ sdm ਹਰਜਿੰਦਰ ਸਿੰਘ ਦੁਆਰਾ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋ ਕਾਂਗਰਸ ਲਈ ਚੋਣ ਮੈਦਾਨ ਵਿੱਚ ਉਤਰ ਰਹੇ ਸਿੱਧੂ ਮੂਸੇਵਾਲਾ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕਲ੍ਹ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਵਲੋਂ ਸ਼ਾਂਤੀ ਬਣਾਏ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਸਾਰੀਆਂ ਹੀ ਪਾਰਟੀਆਂ ਵੱਲੋਂ ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਓਥੇ ਹੀ ਇਹ ਤਾਂ ਹੁਣ ਕਲ੍ਹ ਨੂੰ ਲੋਕ ਹੀ ਤੈਅ ਕਰਨਗੇ ਕਿ ਜਿੱਤ ਕਿਸ ਪਾਰਟੀ ਦੀ ਹੁੰਦੀ ਹੈ।

Leave a Reply

Your email address will not be published.