ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਇਸ ਸਮੇਂ ਦੇਸ਼ ਦੇ ਵਿੱਚ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਇਸ ਸਮੇਂ ਦਾ ਸਭ ਤੋਂ ਵੱਡਾ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਰ ਪਾਸੇ ਇਹਨਾਂ ਦੀ ਹੀ ਚਰਚਾ ਹੋ ਰਹੀ ਹੈ। ਜਿੱਥੇ ਪਹਿਲਾਂ ਏਨਾ ਸਮਾਂ ਸਿਆਸੀ ਪਾਰਟੀਆਂ ਦੇ ਵੱਲੋਂ ਚੋਣ ਪ੍ਰਚਾਰ ਕੀਤਾ

ਗਿਆ ਅਤੇ ਫੇਰ ਬੀਤੇ ਦਿਨ ਪੰਜਾਬ ਦੇ ਵਿੱਚ ਵੋਟਾਂ ਪਈਆਂ। ਜਿਸ ਤੋਂ ਬਾਅਦ ਸਭ ਵੱਲੋਂ ਨਤੀਜੇ ਦਾ ਇੰ-ਤ-ਜਾ-ਰ ਕੀਤਾ ਜਾ ਰਿਹਾ ਹੈ। ਲੋਕਾਂ ਦੇ ਵੱਲੋਂ ਵੱਖ ਵੱਖ ਤਰ੍ਹਾਂ ਦੇ ਅਨੁਮਾਨ ਵੀ ਲਗਾਏ ਜਾ ਰਹੇ ਹਨ ਕਿ ਜਿੱਤ ਕਿਸ ਪਾਰਟੀ ਦੀ ਹੋਵੇਗੀ ਅਤੇ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ। ਇਹ ਇਸ ਸਮੇਂ ਦਾ ਸਭ ਤੋਂ ਵੱਡਾ ਸਵਾਲ ਬਣਿਆ ਹੋਇਆ ਹੈ। ਜਿੱਥੇ ਬਹੁਤ ਸਾਰੇ ਲੋਕ ਭਗਵੰਤ ਮਾਨ ਨੂੰ ਆਉਣ ਵਾਲਾ ਮੁੱਖ ਮੰਤਰੀ ਦੱਸ ਰਹੇ ਹਨ,

ਓਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਜੀ ਦਾ ਨਾਮ ਵੀ ਲਿਆ ਜਾ ਰਿਹਾ ਹੈ। ਇਹ ਤਾਂ ਸਮਾਂ ਹੀ ਦਸੇਗਾ ਕਿ ਮੁੱਖ ਮੰਤਰੀ ਕੌਣ ਬਣਦਾ ਹੈ। ਪਰੰਤੂ ਏਸੇ ਦੌਰਾਨ ਕਈ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਲਗਾਤਾਰ ਚੰਗੀਆਂ ਅਤੇ ਮਾ-ੜੀ-ਆਂ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈਕੇ ਹੁਣ ਤੱਕ ਬਹੁਤ ਸਾਰੀਆਂ ਮਸ਼ਹੂਰ ਅਤੇ

ਮਹਾਨ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਚੁੱਕੀਆਂ ਹਨ। ਓਥੇ ਹੀ ਇਹ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਕਦੇ ਕੋਰੋਨਾ ਦੇ ਕਾਰਨ ਅਤੇ ਕਦੇ ਸਿਹਤ ਸਬੰਧੀ ਹੋਰ ਕਿਸੇ ਬਿ-ਮਾ-ਰੀ ਦੇ ਚਲਦਿਆਂ ਅਤੇ ਕਦੇ ਸੜਕ ਹਾ-ਦ-ਸਿ-ਆਂ ਦੇ ਚਲਦਿਆਂ ਮਹਾਨ ਹਸਤੀਆਂ ਦਾ ਇਸ ਸੰਸਾਰ ਨੂੰ ਛੱਡ ਕੇ ਜਾਣ ਦਾ ਸਿਲਸਿਲਾ ਜਾਰੀ ਹੈ। ਲਗਾਤਾਰ ਅਜਿਹੀਆਂ ਖਬਰਾਂ ਦੇ ਸਾਹਮਣੇ ਆਉਣ ਨਾਲ ਦੇਸ਼ ਭਰ ਦੇ ਹੀ ਮਹੌਲ ਉਤੇ ਵੱਡਾ ਅਸਰ ਪੈਂਦਾ ਹੈ। ਇਹਨਾਂ ਹਸਤੀਆਂ ਦੀ ਕਮੀ ਇਹਨਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕੇਗੀ ਅਤੇ ਨਾ ਹੀ ਇਹਨਾਂ ਦੀ ਦਿੱਤੀ ਦੇਣ ਨੂੰ ਇਹਨਾਂ ਦੇ ਖੇਤਰ ਵਿਚ ਕਦੇ ਭੁਲਾਇਆ ਜਾ ਸਕੇਗਾ। ਏਸੇ ਦੌਰਾਨ ਹੁਣ ਸਿਆਸਤ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਸੂਚਨਾ ਤਕਨਾਲੋਜੀ ਉਦਯੋਗਪਤੀ ਅਤੇ ਵਣਜ ਮੰਤਰੀ ਗੌਤਮ ਰੈਡੀ ਦੀ ਮੌ-ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਓਹਨਾਂ ਦੀ ਮੌ-ਤ ਦਿਲ ਦਾ ਦੌ-ਰਾ ਪੈਣ ਕਰਕੇ ਹੋਈ ਹੈ। ਉਹਨਾਂ ਦੀ ਉਮਰ 50 ਸਾਲ ਦੀ ਸੀ। ਦੱਸ ਦੇਈਏ ਕਿ ਇਸ ਖਬਰ ਦੇ ਆਉਣ ਤੋਂ ਬਾਅਦ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਦੁੱ-ਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।