ਜਿਵੇ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਵੋਟਾਂ ਪੈ ਚੁੱਕੀਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਹੁਣ ਨਤੀਜੇ ਆਉਣ ਦਾ ਇੰ-ਤ-ਜਾ-ਰ ਕੀਤਾ ਜਾ ਰਿਹਾ ਹੈ। ਜਿੱਥੇ ਜਿੱਤਣ ਦੇ ਲਈ ਵੱਖ ਵੱਖ ਪਾਰਟੀਆਂ ਦੇ ਵੱਲੋਂ ਬਹੁਤ ਸਾਰੇ ਯਤਨ ਕੀਤੇ ਗਏ, ਓਥੇ ਹੀ ਹੁਣ ਇਹ ਤਾਂ ਸਮਾਂ ਹੀ ਦਸੇਗਾ ਕਿ

ਜਿੱਤ ਕਿਸ ਪਾਰਟੀ ਦੀ ਹੁੰਦੀ ਹੈ। ਲੋਕਾਂ ਵੱਲੋਂ ਵੀ ਅਨੁਮਾਨ ਲਗਾਏ ਜਾ ਰਹੇ ਹਨ, ਪਰੰਤੂ ਕਿਸੇ ਇੱਕ ਪਾਰਟੀ ਦੀ ਜਿੱਤ ਦਾ ਪਕਾ ਅਨੁਮਾਨ ਲਗਾਉਣਾ ਮੁਸ਼ਕਿਲ ਹੈ। ਸਾਰੀਆਂ ਹੀ ਪਾਰਟੀਆਂ ਦੇ ਲੀਡਰਾਂ ਅਤੇ ਸਪੋਰਟਰਾਂ ਦੇ ਵੱਲੋਂ ਆਪਣੀ ਆਪਣੀ ਪਾਰਟੀ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਚਰਚਾ ਕੀਤੀ ਜਾ ਰਹੀ ਹੈ ਕਿ ਜਿੱਤ ਉਹਨਾਂ ਦੀ ਪਾਰਟੀ ਦੀ ਹੀ ਹੋਵੇਗੀ। ਹੁਣ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਕੁਛ ਦੇਖਣ ਨੂੰ

ਮਿਲ ਰਿਹਾ ਹੈ। ਕਈ ਸਰਵੇ ਵੀ ਕਰਵਾਏ ਜਾ ਰਹੇ ਹਨ। ਵੱਖ ਵੱਖ ਸਰਵੇ ਦੇ ਵਿੱਚ ਵੱਖ ਵੱਖ ਪਾਰਟੀਆਂ ਦੀ ਜਿੱਤ ਹੋ ਰਹੀ ਹੈ। ਜਿੱਥੇ ਕਾਂਗਰਸ ਪਾਰਟੀ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਮੁੱਖ ਮੰਤਰੀ ਚੇਹਰਾ ਐਲਾਨ ਕੇ ਚੋਣਾਂ ਵਿਚ ਹਿੱਸਾ ਲਿਆ ਗਿਆ ਹੈ, ਓਥੇ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨ ਕੇ ਚੋਣ ਮੈਦਾਨ ਵਿਚ ਉਤਰਿਆ ਗਿਆ ਹੈ। ਓਥੇ ਹੀ ਸ਼੍ਰੋਮਣੀ ਅਕਾਲੀ ਦੱਲ

ਦੇ ਵੱਲੋਂ ਮੁੱਖ ਮੰਤਰੀ ਚੇਹਰਾ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਹਨ ਅਤੇ ਸੰਯੁਕਤ ਸਮਾਜ ਮੋਰਚੇ ਦੇ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਮੁੱਖ ਮੰਤਰੀ ਦਾ ਚੇਹਰਾ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੇ ਲੋਕ ਇਹਨਾਂ ਵਿੱਚੋ ਕਿਸਨੂੰ ਆਪਣਾ ਮੁੱਖ ਮੰਤਰੀ ਚੁਣਦੇ ਹਨ। ਏਸੇ ਦੌਰਾਨ ਮੁੱਖ ਮੰਤਰੀ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਇਸ ਮੁੱਖ ਮੰਤਰੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਡਾਕਟਰਾਂ ਦੇ ਕਹਿਣ ਉਤੇ ਦਿੱਲੀ ਦੇ ਏਮਸ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦੇ ਇੱਕ ਬੁਲਾਰੇ ਤੋ ਪ੍ਰਾਪਤ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਜੀ ਨੂੰ ਜਾਂਚ ਲਈ ਬੀਤੇ ਦਿਨੀਂ ਹਸਪਤਾਲ ਦਾਖਲ ਕਰਵਾਇਆ ਗਿਆ। ਕਿਉੰਕਿ ਪਹਿਲਾਂ ਉਹਨਾਂ ਦੀ ਸ਼ਾ-ਤੀ ਵਿੱਚ ਦ-ਰ-ਦ ਹੋ ਰਿਹਾ ਸੀ।