ਹੁਣ ਵੋਟਾਂ ਪੈ ਚੁੱਕੀਆਂ ਅਤੇ ਸਭ ਦੇ ਵੱਲੋਂ ਨਤੀਜਿਆਂ ਦਾ ਇੰ-ਤ-ਜਾ-ਰ ਕੀਤਾ ਜਾ ਰਿਹਾ ਹੈ। ਏਸੇ ਦੌਰਾਨ ਵੱਖ ਵੱਖ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾ ਰਹੇ ਹਨ। ਜਿਹਨਾਂ ਦਾ ਸਿਆਸਤ ਉਤੇ ਵੀ ਵੱਡਾ ਅਸਰ ਦੇਖਣ ਨੂੰ ਮਿਲਦਾ ਹੈ। ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਆਪਣੀ

ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਏਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿਚ ਚੋਣਾਂ ਅਜਿਹੇ ਢੰ-ਗ ਨਾਲ ਹੋਈਆਂ ਹਨ ਕਿ ਜੋਤਸ਼ੀਆਂ ਤੋਂ ਇਲਾਵਾ ਕੋਈ ਵੀ ਇਸਦਾ

ਅਨੁਮਾਨ ਨਹੀਂ ਲਗਾ ਸਕਦਾ। ਦੱਸ ਦੇਈਏ ਕਿ ਉਹਨਾਂ ਨੇ ਕਿਹਾ ਹੈ ਕਿ ਭਾਜਪਾ ਦੇ ਸਹਿਯੋਗ ਤੋ ਬਿਨ੍ਹਾਂ ਕਿਸੇ ਦੀ ਵੀ ਪੰਜਾਬ ਵਿਚ ਸਰਕਾਰ ਨਹੀਂ ਬਣ ਸਕੇਗੀ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਚੋਣ ਨਤੀਜਿਆਂ ਬਾਰੇ ਕੋਈ ਜੋਤਸ਼ੀ ਹੀ ਦੱਸ ਸਕਦਾ ਹੈ। ਉਹਨਾਂ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਵਿਚ ਭਾਜਪਾ ਨੂੰ ਸਫਲਤਾ ਮਿਲੇਗੀ। ਗਠਜੋੜ

ਦੀ ਸਰਕਾਰ ਬਾਰੇ ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਵੀ ਗਠਜੋੜ ਦੀਆਂ ਸਰਕਾਰਾਂ ਬਣਦੀਆਂ ਰਹੀਆਂ ਹਨ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਸੁਰੱਖਿਆ ਦਾ ਮੁੱਦਾ ਵੀ ਇੱਕ ਵੱਡਾ ਵਿਸ਼ਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਵੱਲੋਂ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਫੇਰ ਤੋ ਬਣੇਗੀ। ਉਹਨਾਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਚੰਗੀ ਲ-ੜਾ-ਈ ਲ-ੜੀ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਗੀ ਅਗਵਾਈ ਕੀਤੀ ਹੈ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ਵਿਚ ਫੇਰ ਤੋ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੀ ਦਾਅਵਾ ਕੀਤਾ ਗਿਆ ਹੈ ਕਿ ਉਹ ਦੋਨੋ ਸੀਟਾਂ ਤੋ ਜਿੱਥੇ ਉਹ ਉਠੇ ਸਨ, ਉਹ ਚੋਣਾਂ ਜਿੱਤਣਗੇ।