ਚੋਣ ਨਤੀਜਿਆਂ ਤੋਂ ਪਹਿਲਾਂ ਨਵਜੋਤ ਸਿੱਧੂ ਲਈ ਵੱਡੀ ਖਬਰ

Uncategorized

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਦਿੱਤੇ ਬਿਆਨਾਂ ਦੇ ਕਾਰਨ ਚਰਚਾ ਵਿੱਚ ਰਹਿੰਦੇ ਹਨ। ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋ ਚੋਣ ਮੈਦਾਨ ਵਿੱਚ ਉਤਰੇ ਹਨ। ਜਿੱਥੇ

ਉਹਨਾਂ ਦਾ ਸਾਹਮਣਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਏ ਦੇ ਨਾਲ ਹੋਇਆ ਹੈ। ਓਥੇ ਹੀ ਨਵਜੋਤ ਸਿੰਘ ਸਿੱਧੂ ਲਗਾਤਾਰ ਚਰਚਾ ਵਿੱਚ ਰਹੇ ਹਨ। ਕਾਂਗਰਸ ਪਾਰਟੀ ਵੀ ਇਸ ਵਾਰ ਕਾਫੀ ਮੁਸ਼ਕਿਲ ਵਿੱਚ ਨਜਰ ਆਈ ਹੈ। ਦੱਸ ਦੇਈਏ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋਇਆ ਗਿਆ ਸੀ। ਇਸ ਦੌਰਾਨ ਚੋਣ ਪ੍ਰਬੰਧਕ

ਕਮੇਟੀ ਦੇ ਮੁਖੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨ-ਰਾ-ਜ ਕਾਂਗਰਸੀ ਆਗੂਆਂ ਨੂੰ ਮਨਾਉਣ ਦੇ ਲਈ ਵੀ ਆਏ ਸੀ। ਪਰੰਤੂ ਇਸਦਾ ਵੀ ਕੋਈ ਫਾਇਦਾ ਨਹੀਂ ਹੋਇਆ। ਓਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਦੀਆਂ ਹੋਈਆਂ ਨਜਰ ਆ ਰਹੀਆਂ ਹਨ। ਵੋਟਾਂ ਪੈਣ ਤੋਂ

ਬਾਅਦ ਨਵਜੋਤ ਸਿੰਘ ਸਿੱਧੂ ਆਪਣਿਆਂ ਦੇ ਹੀ ਨਿ-ਸ਼ਾ-ਨੇ ਉੱਤੇ ਆ ਗਏ ਹਨ। ਦੱਸ ਦੇਈਏ ਕਿ ਸਭ ਤੋਂ ਪਹਿਲਾਂ ਅਵਾਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੁਆਰਾ ਬੁ-ਲੰ-ਦ ਕੀਤੀ ਗਈ ਹੈ। ਓਹਨਾਂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਬੋ-ਲ-ਬਾ-ਣੀ ਦੇ ਕਾਰਨ ਨਾ ਸਿਰਫ ਹਲਕੇ ਦੇ ਲੋਕ, ਬਲਕਿ ਹਲਕੇ ਵਿਚ ਕੰਮ ਕਰਦੇ ਕਾਂਗਰਸੀ ਆਗੂ ਨੀ ਨ-ਰਾ-ਜ ਹਨ। ਜੌ ਏਸੇ ਕਾਰਨ ਕਾਂਗਰਸ ਪਾਰਟੀ ਨੂੰ ਛੱਡ ਕੇ ਚਲੇ ਗਏ ਹਨ। ਉਹਨਾਂ ਨੇ ਕਿਹਾ ਹੈ ਕਿ ਪਾਰਟੀ ਵਿਚ ਹਰੇਕ ਆਗੂ ਅਤੇ ਵਰਕਰ ਮਾਨ ਸਨਮਾਨ ਚਾਹੁੰਦਾ ਹੈ। ਕੋਈ ਵੀ ਬੇ-ਇ-ਜ-ਤ ਨਹੀਂ ਹੋਣਾ ਚਾਹੁੰਦਾ। ਦੱਸ ਦੇਈਏ ਕਿ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਕੋਈ ਵੱਡਾ ਹੋਵੇ ਜਾ ਫੇਰ ਛੋਟਾ ਹਰੇਕ ਲਈ ਹੀ ਮਾਨ ਸਨਮਾਨ ਜਰੂਰੀ ਹੈ। ਉਹਨਾਂ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਪੂਰਬੀ ਹਲਕੇ ਵਿੱਚ ਵਧੇਰੇ ਲੋਕਾਂ ਵਲੋਂ ਵਿਰੋਧੀ ਉਮੀਦਵਾਰਾਂ ਦਾ ਸਾਥ ਦਿੱਤਾ ਗਿਆ ਹੈ। ਜਿਸ ਕਾਰਨ ਕਾਂਗਰਸੀ ਉਮੀਦਵਾਰ ਪਿੱਛੇ ਰਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਜੋਂ ਲੋਕ ਚੁੱਪ ਰਹੇ ਹਨ, ਉਹਨਾਂ ਦੀ ਵੋਟ ਕਿਸੇ ਪਾਸੇ ਵੀ ਜਾ ਸਕਦੀ ਹੈ। ਇਸ ਤੋਂ ਤੈਅ ਹੈ ਕਿ ਜੇਕਰ ਕਾਂਗਰਸ ਪਾਰਟੀ ਨੂੰ ਨੁ-ਕ-ਸਾ-ਨ ਹੁੰਦਾ ਹੈ ਤਾਂ ਇਸਦਾ ਭਾਂ-ਡਾ ਨਵਜੋਤ ਸਿੰਘ ਸਿੱਧੂ ਉਤੇ ਹੀ ਭੰ-ਨਿ-ਆ ਜਾਵੇਗਾ। ਜਿਸ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

Leave a Reply

Your email address will not be published.