ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਬਾਦਲ ਬਾਰੇ ਇੱਕ ਵੱਡੀ ਖਬਰ ਨਿਕਲ ਕੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਬਲਵੰਤ ਸਿੰਘ ਖੇਹੜਾ ਨੇ ਇਹਨਾਂ ਤਿੰਨਾ ਖਿਲਾਫ ਕੇਸ ਦਰਜ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ

ਸਵਿਧਾਨ ਹੋਣ ਦੇ ਦੋ-ਸ਼ ਵਿਚ ਬਲਵੰਤ ਸਿੰਘ ਖੇਹੜਾ ਨਾਮੀ ਵਿਅਕਤੀ ਦੇ ਵੱਲੋਂ ਇਹ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ ਵੱਖ ਪਾਰਟੀ ਸਵਿਧਾਨਾ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋ ਵਿਧਾਇਕ ਹੋਣ ਕਾਰਨ ਹੁਸ਼ਿਆਰਪੁਰ ਨਿਵਾਸੀ ਬਲਵੰਤ ਸਿੰਘ ਖੇਹੜਾ ਨੇ ਅਕਾਲੀ ਆਗੂਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਅਤੇ ਡਾਕਟਰ

ਦਲਜੀਤ ਸਿੰਘ ਚੀਮਾ ਖਿਲਾਫ 2017 ਦੇ ਵਿੱਚ ਧੋ-ਖਾ-ਧ-ੜੀ ਦਾ ਮਾਮਲਾ ਦਰਜ ਕਰਵਾਇਆ ਸੀ। ਦੱਸ ਦੇਈਏ ਕਿ ਮਾਮਲਾ ਅਕਾਲੀ ਦੇ ਦੋ ਵੱਖ ਵੱਖ ਪਾਰਟੀ ਸਵਿਧਾਨਾਂ ਨਾਲ ਸਬੰਧਿਤ ਹੈ। ਦੱਸ ਦੇਈਏ ਕਿ ਬਲਵੰਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਵਿਧਾਨ ਨੂੰ ਲੈਕੇ ਹੁਸ਼ਿਆਰਪੁਰ ਦੀ ਅਦਾਲਤ ਦੇ ਵਿੱਚ ਪਟੀਸ਼ਨ ਪਈ ਸੀ। ਏਸੇ ਦੌਰਾਨ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਹੁਸ਼ਿਆਰਪੁਰ ਦੀ ਅਦਾਲਤ ਦੇ ਵਿੱਚ ਪੇਸ਼ ਹੋਏ ਨੇ। ਜਿੱਥੇ ਉਹਨਾਂ ਦਾ ਇੱਕ ਕੇਸ ਚਲਦਾ ਸੀ। ਦੱਸ ਦੇਈਏ ਕਿ ਜਿਸ ਦੇ ਵਿੱਚ ਹੁਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਜ-ਮਾ-ਨ-ਤ ਮਿਲ ਗਈ ਹੈ। ਇਸ ਖਬਰ ਦੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੱਲ ਦੇ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਖੁਸ਼ੀ ਨਤੀਜੇ ਵਾਲੇ ਦਿਨ ਵੀ ਜਾਰੀ ਰਹਿੰਦੀ ਹੈ ਜਾ ਫੇਰ ਉਸ ਦਿਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝੱਟਕਾ ਲਗਦਾ ਹੈ। ਤੁਹਾਨੂੰ ਕੀ ਲਗਦਾ ਹੈ ਆਪਣੇ ਵਿਚਾਰ ਕਮੈਂਟਸ ਵਿੱਚ ਜਰੂਰ ਦਸੋ।