ਹੁਣੇ ਆਈ ਵੱਡੀ ਖ਼ਬਰ

Uncategorized

ਕੋਰੋਨਾ ਦੀ ਲਹਿਰ ਇੱਕ ਵਾਰ ਫੇਰ ਤੋ ਹੁਣ ਦੇਖਣ ਨੂੰ ਮਿਲ ਰਹੀ ਹੈ। ਜਿਸ ਦੇ ਚਲਦਿਆਂ ਸਰਕਾਰ ਦੇ ਵੱਲੋਂ ਕਾਫੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਓਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਜਿੱਥੇ ਕੋਰੋਨਾ ਦੇ ਕਾਰਨ

ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ ਓਥੇ ਹੀ ਹੋਣ ਵਾਲੇ ਸੜਕ ਹਾ-ਦ-ਸਿ-ਆਂ ਅਤੇ ਹੋਰ ਕਈ ਬਿ-ਮਾ-ਰੀ-ਆਂ ਦੇ ਕਾਰਨ ਵੀ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈਆਂ ਹਨ। ਇਹ ਹਸਤੀਆਂ ਵੱਖ ਵੱਖ ਖੇਤਰਾਂ ਨਾਲ ਸਬੰਧਤ ਹਨ। ਹਰ ਖੇਤਰ ਨੂੰ ਹੀ ਘਾ-ਟਾ ਸ-ਹਿ-ਣ ਕਰਨਾ ਪਿਆ ਹੈ। ਜਦੋਂ ਆਏ ਦਿਨ ਹੀ ਇਸ ਤਰ੍ਹਾਂ ਦੀਆਂ ਦੁੱ-ਖ ਵਾਲੀਆਂ

ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤਾਂ ਦੇਸ਼ ਭਰ ਦੇ ਮਹੌਲ ਉਤੇ ਹੀ ਵੱਡਾ ਅਸਰ ਪੈਂਦਾ ਹੈ। ਜੌ ਕਿ ਠੀਕ ਨਹੀਂ ਹੈ। ਇਸ ਨਾਲ ਮਹੌਲ ਖਰਾਬ ਹੁੰਦਾ ਹੈ ਅਤੇ ਹਰ ਪਾਸੇ ਸੋ-ਗ ਛਾ ਜਾਂਦਾ ਹੈ। ਓਥੇ ਹੀ ਜੇਕਰ ਹੁਣ ਗੱਲ ਕਰੀਏ ਪੰਜਾਬੀ ਇੰਡਸਟਰੀ ਦੀ ਤਾਂ ਪੰਜਾਬੀ ਬੀਤੇ ਕੁਛ ਸਮੇਂ ਵਿੱਚ ਹੀ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਿਹਨਾਂ ਦੀ ਕਮੀ ਪੰਜਾਬੀ ਇੰਡਸਟਰੀ ਵਿੱਚ ਕੋਈ

ਵੀ ਪੂਰੀ ਨਹੀਂ ਕਰ ਸਕਦਾ। ਦਰਸ਼ਕਾਂ ਦੇ ਵੱਲੋਂ ਪੰਜਾਬੀ ਇੰਡਸਟਰੀ ਨੂੰ ਬਹੁਤ ਪਿਆਰ ਦਿੱਤਾ ਜਾਂਦਾ ਹੈ। ਹੁਣ ਪੰਜਾਬੀ ਇੰਡਸਟਰੀ ਦੇ ਨਾਲ ਜੁੜੀ ਇੱਕ ਵੱਡੀ ਖਬਰ ਨਿਕਲ ਕੇ ਆਈ ਹੈ। ਜਿਸ ਦੇ ਆਉਣ ਤੋਂ ਬਾਅਦ ਸਾਰੀ ਹੀ ਇੰਡਸਟਰੀ ਵਿੱਚ ਸੋ-ਗ ਦੀ ਲਹਿਰ ਛਾ ਗਈ ਹੈ। ਦੱਸ ਦੇਈਏ ਕਿ ਹੁਣ ਇਸ ਮਸ਼ਹੂਰ ਗਾਇਕ ਦੀ ਅਚਾਨਕ ਮੌ-ਤ ਹੋ ਗਈ ਹੈ। ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਦੇ ਪੰਜਾਬੀ ਸਿ-ਰ-ਮੌ-ਰ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦੀ ਮੌ-ਤ ਹੋ ਗਈ ਹੈ। ਦੱਸ ਦੇਈਏ ਕਿ ਓਹਨਾਂ ਦੇ ਵੱਲੋਂ ਬਹੁਤ ਸਾਰੇ ਸੱਭਿਆਚਾਰ ਅਤੇ ਲੋਕ ਪੱਖੀ ਗੀਤ ਗਾਏ ਗਏ ਹਨ। ਇਸ ਖਬਰ ਦੇ ਆਉਣ ਤੋਂ ਬਾਅਦ ਵੱਖ ਵੱਖ ਸ਼ਖਸ਼ੀਅਤਾਂ ਦੇ ਵੱਲੋਂ ਦੁੱ-ਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Leave a Reply

Your email address will not be published.